ਪਿਆਰ ਤਾਂ ਉਪਰੋਂ ਉਪਰੋਂ ਵਫਾ ਕਰਨ ਵਾਲਿਆਂ ਨੂੰ ਹੀ ਮਿਲਦਾ
ਦਿਲੋਂ ਪਿਆਰ ਕਰਨ ਵਾਲਿਆਂ ਨੂੰ ਤਾਂ ਠੋਕਰਾਂ ਹੀ ਮਿਲਦੀਆਂ

ਤੇਰੇ ਲਈ ਚਲਦਾ ਸੀ ਜੋ ਸਾਹ ਇਥੇ ਆ ਕੇ ਰੁਕ ਗਿਆ
ਆਖਾਂ ਚੋ ਵਗਦਾ ਸੀ ਜੋ ਦਰਿਆ ਹੰਜੂਆ ਦਾ ਸੁੱਕ ਗਿਆ
ਤੂੰ ਆ ਚਾਹੇ ਨਾ ਆ ਜਾ ਤੇਰਾ ਇੰਤਜ਼ਾਰ ਮੁਕ ਗਿਆ

ਇੱਕ ਦਿਲ ਨੂੰ ਲੱਖ ਸਮਝਾਉਣ ਵਾਲੇ ਜੇ ਫਿਰ ਵੀ ਸਮਝ ਨਾ ਆਵੇ ਤਾਂ ਕੀ ਕਰੀਏ
ਜੇ ਦਿਲ ਦਾ ਦਰਦ ਹੋਵੇ ਤਾਂ ਸਹਿ ਲਈਏ ਦਿਲ ਹੀ ਦਰਦ ਬਣ ਜਾਵੇ ਤਾਂ ਕੀ ਕਰੀਏ

ਕਿਸੇ ਪਿਛੇ ਮਰਨ ਤੋ ਚੰਗਾ
ਕਿਸੇ ਲਈ ਜੀਣਾ ਸਿਖੋ

ਝੌਲੀ ਫੈਲਾ ਫੈਲਾ ਕੇ ਉਸ ਨੂੰ ਮੰਗਿਆ ਸੀ ਰਬ ਤੋ
ਮਗਰ ਉਹ ਉਹਨੂੰ ਮਿਲ ਗਿਆ ਜਿਸਨੇ ਉਸਨੂੰ ਮੰਗਿਆ ਹੀ ਨਹੀ

ਪਿਆਰ ਹੋਵੇ ਤਾ ਹੱਥ ਤੇ ਅੱਖ ਵਰਗਾ ਕਿਉਂਕਿ
ਜਦੋ ਹੱਥ ਨੂੰ ਚੋਟ ਲੱਗਦੀ ਏ ਤਾ ਅੱਖ਼ ਰੋਦੀ ਏ ਜਦ ਅੱਖ ਰੋਦੀ ਏ ਤਾ ਹੱਥ ਹੰਝੂ ਪੂਝਦੇ ਹਨ

ਸਾਨੂੰ ਤਾਂ ਪਿਆਰ ਦੇ ਦੋ ਲਫਜ਼ ਵੀ ਨਹੀਂ ਨਸੀਬ
ਪਰ ਬਦਨਾਮ ਇਸ ਤਰਾਂ ਹਾਂ ਅਸੀਂ
ਜਿਸ ਤਰਾਂ ਇਹ ਇਸ਼ਕ ਸਾਡੇ ਤੋਂ ਹੀ ਸ਼ੁਰੂ ਹੋਇਆ ਹੋਵੇ..!!

ਗੁੱਸਾ ਕਰਕੇ ਕੀ ਲੈਣਾ
ਬੰਦਾ ਸਬ ਕੁੱਝ ਪਿਆਰ ਨਾਲ ਜਿੱਤ ਲੈਂਦਾ

ਅੱਤ ਸਿਰਾ ਤਾਂ ਲੋਕ ਕਰਵਾਉਦੇ ਹੋਣਗੇ
ਆਪਾ ਤਾ ਕਾਲਜੇ ਫੁੱਕੀ ਦੇ ਆ

ਬੰਦਾ ਜਿੰਨ੍ਹਾਂ ਮਰਜੀ ਆਮ ਹੋਵੇ
ਕਿਸੇ ਨਾ ਕਿਸੇ ਲਈ ਜ਼ਰੂਰ ਖਾਸ ਹੁੰਦਾ ਆ

ਟਾਈਮ ਪਾਸ ਵਾਲਾ ਕਦੇ ਵੀ ਸ਼ੱਕ ਨਹੀ ਕਰਦਾ
ਕਿਉਕੀ ਉਹ ਤੁਹਾਨੂੰ ਗਵਾਉਣ ਤੋ ਨਹੀ ਡਰਦਾ

ਆਪਣੀਆ ਖੁਸ਼ੀਆ ਦੱਬ ਕੇ ਵੀ ਖੁਸ਼ ਰੱਖਦੀ ਜੀਆ ਨੂੰ
ਆਪਣਾ ਗਹਿਣਾ ਗੱਟਾ ਵੀ ਪਾ ਦਿੱਤਾ ਧੀਆਂ ਨੂੰ

ਮੈ ਪੁੱਛਿਆ ਇੰਨੇ BoyFRienD kYun ਬਣਾਏ ਨੇ
keHnDi ਕਮਲਿਆ ਔਖੇ ਵੇਲੇ ਯਾਰ ਖੜ੍ਹਦੇ ਕੰਮ ਆਉਣ ਨਾ ਸੁਨੱਖੀਆਂ ਨਾਰਾਂ

ਉਸ ਨੂੰ ਚਾਹਿਆ ਤਾਂ ਬਹੁਤ ਸੀ ਪਰ ਉਹ ਮਿਲਿਆ ਹੀ ਨਹੀ
ਮੇਰੀਆ ਲੱਖ ਕੋਸਿਸਾ ਦੇ ਬਾਵਜੂਦ ਫਾਸਲਾ ਮਿਟਿਆ ਹੀ ਨਹੀ

ਬੜੀ ਇਹ ਦੁਨਿਆ ਵੇਖੀ ਤੇ ਬੜੇ ਏਹਦੇ ਰੰਗ ਵੇਖੇ
ਤੇ ਪਹੁੰਚੇ ਇਸ ਨਤੀਜੇ ਤੇ ਇੱਕ ਰੱਬ ਤੇ ਦੂਜੇ ਮਾਂ ਪਿਓ ਬਿਨਾ ਐਤਬਾਰ ਨਾ ਕਰੀਏ ਤੀਜੇ ਤੇ