ਬੀਤੇ ਵਕਤ ਦੀਆ ਯਾਦਾ ਸੰਭਾਲ ਕੇ ਰੱਖੀ
ਅਸੀ ਯਾਦ ਤਾ ਆਵਾਂਗੇ ਪਰ ਵਾਪਸ ਨਹੀਂ

ਨਿੰਦਿਅਾ ਨੀਵੀਂ ਸੌਚ ਵਾਲਾ ਬੰਦਾ ਹੀ ਕਰਦਾ
ੳੁੱਚੀ ਸੌਚ ਵਾਲੇ ਤਾਂ ਮਾਫ਼ ਕਰਦੇ ਅਾ

ਬੰਦਾ ਖੁਦ ਦੀ ਨਜ਼ਰ ਵਿਚ ਸਹੀ ਹੋਣਾ ਚਾਹੀਦਾ
ਦੁਨੀਆ ਤਾ ਸਾਲੀ ਰੱਬ ਤੋਂ ਵੀ ਦੁਖੀ ਐ

ਕਦੇ ਰੋਇਆ ਕਰੇਗੀ ਕਦੇ ਹੱਸਿਆ ਕਰੇਗੀ
ਗੱਲਾਂ ਮੇਰੀਆਂ ਜਦੋ ਕਿਸੇ ਨੂੰ ਦੱਸਿਆ ਕਰੇਂਗੀ

ਮੈਂ ਜਿੱਦੀ ਤੂੰ ਨਰਮ ਸੁਬਾਹ ਵਾਲਾ ਤੇਰੀ ਮੇਰੀ ਨਹੀ ਨਿਭਣੀ
ਕਿਸੇ ਹੋਰ ਨਾਲ ਪੇਚਾ ਪਾਲਾ

ਕੁੜਿਆ ਦੇ ਹੱਥਾਂ ਚ ਸੋਹਣੀ ਲੱਗਦੀ ਏ ਮਹਿੰਦੀ
ਤੇ ਮੁੰਡਿਆ ਦੇ ਹੱਥ ਚ ਮਹਿੰਦੀ ਵਾਲੇ ਹੱਥ

ਥੋੜੀ ਜਿਹੀ ਨਮਕੀਨ ਹਾਂ ਸਿਰੇ ਦੀ ਹਸੀਨ ਹਾਂ
ਮਾਪਿਆਂ ਦੀ ਲਾਡਲੀ ਹਾਂ ਤੇ ਅੱਤ ਦੀ ਸ਼ੌਕੀਨ ਹਾ

ਜੋ ਦਿਲ ਤੌੜ ਗਈ ਉਹਦੀ ਕੌਈ ਮਜਬੂਰੀ ਹੌਣੀ ਆ
ਲਗਦਾ ਮੌਤ ਤੌ ਪਹਿਲਾ ਮੌਤ ਦੀ ਸਜਾ ਜਰੂਰੀ ਹੌਣੀ ਆ

ਸੋਹਨੀ ਕੁੜੀ ਦੇਖ ਕੇ ਕਿਸੇ ਕੋਲ ਸਬਰ ਨਹੀ ਹੁੰਦਾ
ਜਿਹੜਾ ਹਰ ਨਾਰ ਤੇ ਮਰੇ ਓਹ ਗਬਰੂ ਨਹੀ ਹੁੰਦਾ

ਟੌਹਰ ਤਾਂ ਪੰਜਾਬਣ ਦੀ ਪਟਿਆਲਾ ਸ਼ਾਹੀ ਸੂਟ ਚ ਹੀ ਆ
ਉੰਝ ਜੀਨਾ ਸ਼ੀਨਾ ਪਾ ਕੇ ਤਾਂ ਮੰਡੀਰ ਫਿਰਦ

ਹਰ ਕਿਸੇ ਨੂੰ ਪੁਛਿਆ ਮੈ ਉਹਦੇ ਨਾ ਮਿਲਣ ਦਾ ਕਾਰਣ
ਹਰ ਕਿਸੇ ਨੇ ਕਿਹਾ ਉਹ ਤੇਰੇ ਲਈ ਬਣਿਆ ਹੀ ਨਹੀ

ਕੋਣ ਕਹਿੰਦਾ ਹੈ ਕਿ ਹੰਜੂਆਂ ਚ ਵਜਨ ਨਹੀਂ ਹੁੰਦਾ
ਇਕ ਵੀ ਵਹਿ ਜਾੲੇ ਤਾਂ ਮਨ ਹਲਕਾ ਹੋ ਜਾਂਦਾ ਹੈ..!!

ਟੌਹਰ ਤਾਂ ਪੰਜਾਬਣ ਦੀ ਪਟਿਆਲਾ ਸ਼ਾਹੀ ਸੂਟ ਚ ਹੀ ਆ
ਉੰਝ ਜੀਨਾ ਸ਼ੀਨਾ ਪਾ ਕੇ ਤਾਂ ਮੰਡੀਰ ਫਿਰਦੀ

ਮੰਮੀ ਕਹਿੰਦੇ ਜਿਹੜੀ ਸਟਾਰ ਪਲੱਸ ਤੇ ਦੀਆ ਔਰ ਬਾਤੀ ਚ ਸੰਧਿਆ ਆਉਂਦੀ ਆ
ਓਹਦੇ ਅਰਗੀ ਬਹੂ ਲੈਣੀ ਆ

ਮੰਮੀ ਕਹਿੰਦੇ ਜਿਹੜੀ ਸਟਾਰ ਪਲੱਸ ਤੇ ਦੀਆ ਔਰ ਬਾਤੀ ਚ ਸੰਧਿਆ ਆਉਂਦੀ ਆ
ਓਹਦੇ ਅਰਗੀ ਬਹੂ ਲੈਣੀ ਆ