ਸਭ ਇੱਥੇ ਰਹਿ ਜਾਣਾ ਬੰਦਿਆ ਮਾਣ ਨਾ ਕਰ,
ਸੱਚਾ ਪਿਆਰ ਨਿਭਾ ਲੈ,ਅਹਿਸਾਨ ਨਾ ਕਰ,
ਆਸ ਲੈ ਕੇ ਆਵੇ ਜੇ ਕੋਈ ਤੇਰੇ ਦਰ ਤੇ,
ਓਹਨੂੰ ਕੁਝ ਕੁ ਪਲਾਂ ਦ ਮਹਿਮਾਣ ਨਾ ਕਰ,
ਸਿਰ ਦੇ ਕੇ ਬੋਲ ਨਿਭਾਉਂਦਾ "ਅਮਰ" ਯਾਰੀਆਂ,
ਨਹੀ ਨਿਭਦੀ ਤਾਂ ਐਸੀ ਜੁਬਾਨ ਨਾ ਕਰ...
ਸਭ ਇੱਥੇ ਰਹਿ ਜਾਣਾ ਬੰਦਿਆ ਮਾਣ ਨਾ ਕਰ,
ਸੱਚਾ ਪਿਆਰ ਨਿਭਾ ਲੈ,ਅਹਿਸਾਨ ਨਾ ਕਰ,
ਆਸ ਲੈ ਕੇ ਆਵੇ ਜੇ ਕੋਈ ਤੇਰੇ ਦਰ ਤੇ,
ਓਹਨੂੰ ਕੁਝ ਕੁ ਪਲਾਂ ਦ ਮਹਿਮਾਣ ਨਾ ਕਰ,
ਸਿਰ ਦੇ ਕੇ ਬੋਲ ਨਿਭਾਉਂਦਾ "ਅਮਰ" ਯਾਰੀਆਂ,
ਨਹੀ ਨਿਭਦੀ ਤਾਂ ਐਸੀ ਜੁਬਾਨ ਨਾ ਕਰ...
ਬੰਦਿਆ ਤੇਰੀ ਕੀ ਬੁਨਿਆਦ ਹੁੰਦੀ
ਜੇ ਰੱਬ ਨੇ ਬਣਾਈ ਨਾ ਔਰਤ ਜਾਤ ਹੁੰਦੀ
ਤੂੰ online ਹੋਣ ਤੇ ਵੀ Reply ਨਹੀ ਕਰਦਾ ਕਮਲਿਆ ਅਤੇ ਅਸੀ
ਹਿਚਕਿਆ ਆਨ ਤੇ ਵੀ Net on ਕਰ ਲੈਦੇਂ ਹਾਂ
ਮੁੰਡੇਆਂ ਦੀ ਖਾਮੋਸ਼ੀ ਦਾ ਕੋਈ ਮੋਲ ਨਹੀ
ਕੁੜੀਆਂ ਦੀ ਜ਼ਿੱਦ ਦੀ ਕੀਮਤ ਜਿਆਦਾ ਹੈ
er kasz
ਮੈਂ ਜਿੱਦੀ ਤੂੰ ਨਰਮ ਸੁਬਾਹ ਵਾਲਾ ਤੇਰੀ ਮੇਰੀ ਨਹੀ ਨਿਭਣੀ
ਕਿਸੇ ਹੋਰ ਨਾਲ ਪੇਚਾ ਪਾਲਾ
ਕੁੜਿਆ ਦੇ ਹੱਥਾਂ ਚ ਸੋਹਣੀ ਲੱਗਦੀ ਏ ਮਹਿੰਦੀ
ਤੇ ਮੁੰਡਿਆ ਦੇ ਹੱਥ ਚ ਮਹਿੰਦੀ ਵਾਲੇ ਹੱਥ
ਸਾਹਬ ਨੇ ਜਦ ਵੀ ਲਿਖਣਾਂ ਕਿੱਧਰੇ ਗੀਤ ਹੋਵੇ
ਤਾਂ ਤੂੰ ਹੀ ਦਿਲ ਦੇ ਸਭ ਤੋਂ ਵੱਧ ਨਜ਼ਦੀਕ ਹੋਵੇਂ
ਹਰ ਕਿਸੇ ਨੂੰ ਪੁਛਿਆ ਮੈ ਉਹਦੇ ਨਾ ਮਿਲਣ ਦਾ ਕਾਰਣ
ਹਰ ਕਿਸੇ ਨੇ ਕਿਹਾ ਉਹ ਤੇਰੇ ਲਈ ਬਣਿਆ ਹੀ ਨਹੀ
ਜਿਹੜੇ ਸੁਪਨੇ ਚ ਮਹਿਬੂਬ ਦਾ ਦੀਦਾਰ ਹੋ ਜਾਵੇ
ਏ ਇਸ਼ਕ਼ ਕਦੀ ਸਾਨੂ ਵੀ ਏਦਾ ਦੀ ਨੀਂਦਰੇ ਸੁਲਾ ਦੇ.
ਪਿਆਰ ਦਾ ਮਤਲਬ ਸਿਰਫ ਆਸ਼ਕੀ ਨਹੀਂ ਹੁੰਦਾ
ਇਹ ਤਾਂ ਬਾਕੀ ਰਿਸ਼ਤਿਆਂ ਵਿੱਚ ਵੀ ਬੜਾ ਨਿੱਘ ਦਿੰਦਾ ਏ
ਜਦ ਲੜੀਆਂ ਸੀ ਅੱਖੀਆਂ ਖੁਸ਼ੀਆਂ ਦਿੱਤਾ ਸੌਣ ਨਾ
ਟੁੱਟਿਆ ਦਿਲ ਸੱਜਣਾ ਨੀਦਰਾਂ ਅੱਜ ਵੀ ਆਉਣ ਨਾ
er kasz
ਝੌਲੀ ਫੈਲਾ ਫੈਲਾ ਕੇ ਉਸ ਨੂੰ ਮੰਗਿਆ ਸੀ ਰਬ ਤੋ
ਮਗਰ ਉਹ ਉਹਨੂੰ ਮਿਲ ਗਿਆ ਜਿਸਨੇ ਉਸਨੂੰ ਮੰਗਿਆ ਹੀ ਨਹੀ
ਪੇਹਲੇ propose ਤੇ ਤੂੰ ਹਾਂ ਕਰਦੇ ਦੂਜਾ ਮੈਂ ਕਰਨਾ ਨੀਂ
ਅਗਲੇ ਦਿਨ ਜੇ ਤੇਰੀ ਭੈਣ ਪੱਟਲੀ ਫ਼ਿਰ ਇਹ ਵੀ ਤੂੰ ਜ਼ਰਨਾ ਨੀਂ
ਪਿਆਰ ਤਾਂ ਉਪਰੋਂ ਉਪਰੋਂ ਵਫਾ ਕਰਨ ਵਾਲਿਆਂ ਨੂੰ ਹੀ ਮਿਲਦਾ
ਦਿਲੋਂ ਪਿਆਰ ਕਰਨ ਵਾਲਿਆਂ ਨੂੰ ਤਾਂ ਠੋਕਰਾਂ ਹੀ ਮਿਲਦੀਆਂ